Author: Real Story 24

ਸੂਬੇ ਵਿੱਚ ਵਧ ਰਹੀਆਂ ਅਪਰਾਧਕ ਘਟਨਾਵਾਂ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਿਸ ਵੱਲੋਂ ਅਸਲਾ ਲਾਇਸੈਂਸਾਂ ਦੀ ਵਿਆਪਕ ਸਮੀਖਿਆ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸਪਸ਼ਟ ਕੀਤਾ ਹੈ ਕਿ ਰਿਵਿਊ ਤੋਂ ਬਾਅਦ ਲਗਭਗ 7 ਹਜ਼ਾਰ ਅਸਲਾ ਲਾਇਸੈਂਸ ਰੱਦ ਕੀਤੇ ਜਾ ਸਕਦੇ ਹਨ। ਪੁਲਿਸ ਅਧਿਕਾਰੀਆਂ ਦੇ ਅਨੁਸਾਰ ਹਾਲੀਆ ਸਮੇਂ ਦੌਰਾਨ ਗੋਲੀਬਾਰੀ ਅਤੇ ਹੋਰ ਗੰਭੀਰ ਅਪਰਾਧਾਂ ਵਿੱਚ ਆਏ ਵਾਧੇ ਨੂੰ ਦੇਖਦਿਆਂ ਲਾਇਸੈਂਸ ਧਾਰਕਾਂ ਦੀ ਯੋਗਤਾ, ਅਸਲੇ ਦੀ ਲੋੜ ਅਤੇ ਨਿਯਮਾਂ ਦੀ ਪਾਲਣਾ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਿਹੜੇ ਮਾਮਲਿਆਂ ਵਿੱਚ ਨਿਯਮਾਂ ਦੀ ਉਲੰਘਣਾ…

Read More

ਬਿਜਲੀ ਵਿਭਾਗ ਵੱਲੋਂ ਜਾਰੀ ਕੀਤੀ ਸੂਚਨਾ ਅਨੁਸਾਰ ਕੱਲ੍ਹ ਸ਼ਹਿਰ ਅਤੇ ਆਲੇ-ਦੁਆਲੇ ਦੇ ਕਈ ਇਲਾਕਿਆਂ ਵਿੱਚ ਨਿਰਧਾਰਤ ਸਮੇਂ ਲਈ ਬਿਜਲੀ ਸਪਲਾਈ ਬੰਦ ਰਹੇਗੀ। ਇਹ ਬਿਜਲੀ ਕਟੌਤੀ ਮੁਰੰਮਤ ਅਤੇ ਜ਼ਰੂਰੀ ਤਕਨੀਕੀ ਕੰਮਾਂ ਦੇ ਚਲਦੇ ਕੀਤੀ ਜਾ ਰਹੀ ਹੈ। ਬਿਜਲੀ ਵਿਭਾਗ ਨੇ ਇਲਾਕੇ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਜਲੀ ਬੰਦ ਰਹਿਣ ਦੇ ਸਮੇਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਜ਼ਰੂਰੀ ਕੰਮ ਪਹਿਲਾਂ ਹੀ ਨਿਪਟਾ ਲੈਣ। ਖ਼ਾਸ ਤੌਰ ‘ਤੇ ਵਪਾਰੀਆਂ, ਦੁਕਾਨਦਾਰਾਂ, ਉਦਯੋਗਾਂ ਅਤੇ ਕਿਸਾਨਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਮੁਰੰਮਤ ਕੰਮ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ। ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਮੁਰੰਮਤ ਕੰਮ ਮੁਕੰਮਲ…

Read More

रियल स्टोरी 24: जालंधर में आप नेता लक्की ओबेरॉय की हत्या के मामले में बड़ी खबर सामने आई है। अमृतसर में लक्की के नौकर शर्मिंद्र शिंगरी का एनकाउंटर कर दिया गया है। हालांकि उसकी जान खतरे से बाहर है। पुलिस ने उसके पांव पर गोली मार कर उसे काबू कर लिया। उससे 30 बोर का पिस्टल बरामद किया गया है। जालंधर पुलिस के इनपुट के बाद अमृतसर देहात पुलिस ने खासा एरिया में एनकाउंटर किया।

Read More